HomePunjabi NewsLiberal Breakingਬ੍ਰੇਕਿੰਗ: ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਪਹੁੰਚਿਆ ਹਾਈਕੋਰਟ; ਭੈਣ...

ਬ੍ਰੇਕਿੰਗ: ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਮਾਮਲਾ ਪਹੁੰਚਿਆ ਹਾਈਕੋਰਟ; ਭੈਣ ਦੀ ਪਟੀਸ਼ਨ ‘ਤੇ ਅੱਜ ਸੁਣਵਾਈ

ਮਾਨਸਾ: ਜ਼ਿਲ੍ਹੇ ਦੇ ਪਿੰਡ ਭੰਮੇ ਕਲਾਂ ਦੇ ਨੌਜਵਾਨ ਦਲਜੀਤ ਸਿੰਘ ਉਰਫ਼ ਜੀਤਾ ਦੀ ਮੌਤ ਦਾ ਮਾਮਲਾ ਹੁਣ ਪੰਜਾਬ ਅਤੇ ਹਰਿਆਣਾ ਹਾਈਕੋਰਟ ਪਹੁੰਚ ਗਿਆ ਹੈ। ਮ੍ਰਿਤਕ ਦੀ ਭੈਣ ਅਮਰਜੀਤ ਕੌਰ ਵੱਲੋਂ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰਕੇ ਇਸ ਮਾਮਲੇ ਵਿੱਚ ਦਖ਼ਲ ਦੇਣ ਦੀ ਮੰਗ ਕੀਤੀ ਗਈ ਹੈ। ਇਸ ਅਹਿਮ ਪਟੀਸ਼ਨ ‘ਤੇ ਅਦਾਲਤ ਵੱਲੋਂ ਅੱਜ 2 ਨਵੰਬਰ ਨੂੰ ਸੁਣਵਾਈ ਕੀਤੀ ਜਾਵੇਗੀ।

RELATED ARTICLES

Most Popular

Recent Comments