ਅੱਜ ਚੰਡੀਗੜ੍ਹ ਵਿਖੇ ਹੋਈ ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਕਈ ਅਹਿਮ ਫ਼ੈਸਲੇ ਲਏ ਗਏ। ਸਰਕਾਰ ਨੇ ਬਨੂੜ ਸਬ-ਤਹਿਸੀਲ ਨੂੰ ਅਪਗ੍ਰੇਡ ਕਰਕੇ ਤਹਿਸੀਲ/ਸਬ-ਡਿਵੀਜ਼ਨ ਬਣਾਉਣ ਅਤੇ ਹੁਸ਼ਿਆਰਪੁਰ ਦੇ ਹਰਿਆਣਾ ਖੇਤਰ ਨੂੰ ਸਬ-ਤਹਿਸੀਲ ਬਣਾਉਣ ਦੀ ਪ੍ਰਵਾਨਗੀ ਦੇ ਦਿੱਤੀ ਹੈ। ਇਸ ਕਦਮ ਦਾ ਮੁੱਖ ਮਕਸਦ ਲੋਕਾਂ ਨੂੰ ਪ੍ਰਸ਼ਾਸਨਿਕ ਕੰਮਾਂ ਲਈ ਹੁੰਦੀ ਖੱਜਲ-ਖ਼ੁਆਰੀ ਤੋਂ ਰਾਹਤ ਦਿਵਾਉਣਾ ਅਤੇ ਸਹੂਲਤਾਂ ਨੂੰ ਘਰ-ਘਰ ਪਹੁੰਚਾਉਣਾ ਹੈ।
ਬ੍ਰੇਕਿੰਗ : ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਲਏ ਗਏ ਕਈ ਅਹਿਮ ਫ਼ੈਸਲੇ
RELATED ARTICLES


