ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਆਗੂ ਅੱਜ ਕਾਂਗਰਸ ਵਿੱਚ ਸ਼ਾਮਿਲ ਹੋ ਗਏ। ਕਾਂਗਰਸ ਵਿੱਚ ਸ਼ਾਮਲ ਹੋਣ ਵਾਲਿਆਂ ਵਿੱਚ ‘ਆਪ’ ਦੇ ਸੇਵਾਮੁਕਤ ਕਰਮਚਾਰੀ ਵਿੰਗ ਦੇ ਸੰਯੁਕਤ ਸਕੱਤਰ ਲਕਸ਼ਮਣ ਸਿੰਘ ਗਰੇਵਾਲ ਸ਼ਾਮਲ ਸਨ। ਸਾਬਕਾ ਬਲਾਕ ਪ੍ਰਧਾਨ ਰਾਜਵੀਰ ਸ਼ਰਮਾ, ਤਰਿੰਦਰ ਗਿੱਲ, ਵਰਿੰਦਰ ਸਿੰਘ ਬਾਰਨ, ਸਾਬਕਾ ਯੂਥ ਵਿੰਗ ਪ੍ਰਧਾਨ ਰਾਜ ਕੁਮਾਰ ਜੱਸਲ, ਐਡਵੋਕੇਟ ਸੋਹਣ ਸਹੋਤਾ ਅਤੇ ਭੁਪਿੰਦਰ ਸਿੰਘ ਨੰਬਰਦਾਰ ਵੀ ਉਨ੍ਹਾਂ ਨਾਲ ਸ਼ਾਮਲ ਹੋਏ।
ਬ੍ਰੇਕਿੰਗ : ਆਮ ਆਦਮੀ ਪਾਰਟੀ ਨੂੰ ਛੱਡ ਕੇ ਕਈ ਆਗੂ ਅੱਜ ਕਾਂਗਰਸ ਵਿੱਚ ਸ਼ਾਮਿਲ
RELATED ARTICLES