HomePunjabi NewsLiberal Breakingਬ੍ਰੇਕਿੰਗ: CM ਮਾਨ ਦੇ ਲਾਹੌਰ ਦੌਰੇ 'ਤੇ ਵਿਦੇਸ਼ ਮੰਤਰਾਲੇ ਦਾ ਬਿਆਨ; 'ਕੌਮੀ...

ਬ੍ਰੇਕਿੰਗ: CM ਮਾਨ ਦੇ ਲਾਹੌਰ ਦੌਰੇ ‘ਤੇ ਵਿਦੇਸ਼ ਮੰਤਰਾਲੇ ਦਾ ਬਿਆਨ; ‘ਕੌਮੀ ਨੀਤੀ ਮੁਤਾਬਕ ਹੀ ਮਿਲੇਗੀ ਮਨਜ਼ੂਰੀ’

ਨਵੀਂ ਦਿੱਲੀ: ਵਿਦੇਸ਼ ਮੰਤਰਾਲੇ ਨੇ CM ਭਗਵੰਤ ਮਾਨ ਨੂੰ ਲਾਹੌਰ ਦੀ ‘ਵਰਲਡ ਪੰਜਾਬੀ ਕਾਨਫਰੰਸ’ ‘ਚ ਮੁੱਖ ਮਹਿਮਾਨ ਵਜੋਂ ਮਿਲੇ ਸੱਦੇ ‘ਤੇ ਅਹਿਮ ਟਿੱਪਣੀ ਕੀਤੀ ਹੈ। ਬੁਲਾਰੇ ਰਣਧੀਰ ਜੈਸਵਾਲ ਨੇ ਸਪੱਸ਼ਟ ਕੀਤਾ ਕਿ ਵਿਦੇਸ਼ ਦੌਰਿਆਂ ਲਈ ਸਿਆਸੀ ਮਨਜ਼ੂਰੀਆਂ ਦਾ ਮੁਲਾਂਕਣ ਪਾਕਿਸਤਾਨ ਨਾਲ ਸਬੰਧਾਂ ਬਾਰੇ ਭਾਰਤ ਦੀ ਕੌਮੀ ਨੀਤੀ ਮੁਤਾਬਕ ਹੀ ਕੀਤਾ ਜਾਵੇਗਾ।

RELATED ARTICLES

Most Popular

Recent Comments