ਮਹਿਲਾ ਕੁਸ਼ਤੀ 50 ਕਿ.ਗ੍ਰਾ. ਵਰਗ ਦੇ ਫਾਈਨਲ ਵਿੱਚ ਪਹੁੰਚੀ ਭਾਰਤੀ ਪਹਿਲਵਾਨ ਵਿਨੇਸ਼ ਫੋਗਾਟ ਦਾ ਓਲੰਪਿਕ ਤਮਗਾ ਖੁੰਝ ਗਿਆ ਹੈ। ਮੀਡੀਆ ਰਿਪੋਰਟਾਂ ਮੁਤਾਬਕ ਵਿਨੇਸ਼ ਫੋਗਾਟ ਨੂੰ ਅਯੋਗ ਕਰਾਰ ਦਿੱਤਾ ਗਿਆ ਹੈ। ਇਸ ਦਾ ਕਾਰਨ ਉਨ੍ਹਾਂ ਦਾ ਵਜ਼ਨ ਹੈ, ਜੋ ਕਿ ਨਿਰਧਾਰਤ ਸੀਮਾ ਤੋਂ ਵੱਧ ਪਾਇਆ ਗਿਆ ਹੈ।
ਬ੍ਰੇਕਿੰਗ : ਮੈਡਲ ਦਾ ਸੁਫ਼ਨਾ ਟੁੱਟਿਆ, ਵਿਨੇਸ਼ ਫੋਗਾਟ ਨੂੰ ਓਲੰਪਿਕ ਤੋਂ ਕੀਤਾ ਗਿਆ ਬਾਹਰ
RELATED ARTICLES