More
    HomePunjabi NewsLiberal Breakingਬ੍ਰੇਕਿੰਗ : ਗੁਰਮੀਤ ਸਿੰਘ ਮੀਤ ਹੇਅਰ ਨੇ ED ਅਤੇ CBI ਨੂੰ ਦੱਸਿਆ...

    ਬ੍ਰੇਕਿੰਗ : ਗੁਰਮੀਤ ਸਿੰਘ ਮੀਤ ਹੇਅਰ ਨੇ ED ਅਤੇ CBI ਨੂੰ ਦੱਸਿਆ ਭਾਜਪਾ ਦਾ ਰਾਜਨੀਤਿਕ ਵਿੰਗ, ਕੇਂਦਰ ’ਤੇ ਸਾਧਿਆ ਨਿਸ਼ਾਨਾ

    ਚੰਡੀਗੜ੍ਹ 08 ਅਕਤੂਬਰ: ਆਮ ਆਦਮੀ ਪਾਰਟੀ ਦੇ ਆਗੂ ਗੁਰਮੀਤ ਸਿੰਘ ਮੀਤ ਹੇਅਰ ਨੇ ED ਅਤੇ CBI ਦੀਆਂ ਕਾਰਵਾਈਆਂ ਨੂੰ ਲੈ ਕੇ ਭਾਜਪਾ ’ਤੇ ਨਿਸ਼ਾਨਾ ਸਾਧਿਆ ਹੈ। ਮੀਤ ਹੇਅਰ ਨੇ ਦੋਸ਼ ਲਾਇਆ ਕਿ ED ਅਤੇ CBI ਭਾਜਪਾ ਦੇ ਰਾਜਨੀਤਿਕ ਵਿੰਗ ਵਾਂਗ ਕੰਮ ਕਰ ਰਹੀਆਂ ਹਨ। ਉਨ੍ਹਾਂ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਦੀਆਂ ਕਾਰਵਾਈਆਂ ਨੂੰ ਵਿਰੋਧੀ ਆਗੂਆਂ ਅਤੇ ਸਰਕਾਰਾਂ ਨੂੰ ਨਿਸ਼ਾਨਾ ਬਣਾਉਣ ਲਈ ਵਰਤਿਆ ਜਾ ਰਿਹਾ ਹੈ।

    RELATED ARTICLES

    Most Popular

    Recent Comments