ਕੇਂਦਰ ਅਤੇ ਕਿਸਾਨਾਂ ਵਿਚਕਾਰ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ ਕਰ ਦਿੱਤੀ ਗਈ ਹੈ। ਇਹ ਫੈਸਲਾ ਕੇਂਦਰ ਸਰਕਾਰ ਨੇ 27 ਅਪ੍ਰੈਲ ਨੂੰ ਕਿਸਾਨਾਂ ਵੱਲੋਂ ਪੱਤਰ ਲਿਖਣ ਤੋਂ ਬਾਅਦ ਲਿਆ ਸੀ। ਕਿਸਾਨਾਂ ਨੇ ਕੇਂਦਰ ਸਰਕਾਰ ਨੂੰ ਇੱਕ ਪੱਤਰ ਲਿਖ ਕੇ ਕਿਹਾ ਸੀ ਕਿ 4 ਮਈ ਨੂੰ ਹੋਣ ਵਾਲੀ ਮੀਟਿੰਗ ਵਿੱਚ ਪੰਜਾਬ ਸਰਕਾਰ ਦੇ ਮੰਤਰੀਆਂ ਨੂੰ ਸ਼ਾਮਲ ਨਾ ਕੀਤਾ ਜਾਵੇ, ਨਹੀਂ ਤਾਂ ਉਹ ਮੀਟਿੰਗ ਵਿੱਚ ਸ਼ਾਮਲ ਨਹੀਂ ਹੋਣਗੇ।
ਬ੍ਰੇਕਿੰਗ : ਕੇਂਦਰ ਅਤੇ ਕਿਸਾਨਾਂ ਵਿੱਚ 4 ਮਈ ਨੂੰ ਹੋਣ ਵਾਲੀ ਮੀਟਿੰਗ ਮੁਲਤਵੀ
RELATED ARTICLES