HomePunjabi NewsLiberal Breakingਬ੍ਰੇਕਿੰਗ : ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਤੇ ਹੋਈ ਮੀਟਿੰਗ, ਮੁੱਖ ਮੰਤਰੀ...

ਬ੍ਰੇਕਿੰਗ : ਸਤਲੁਜ-ਯਮੁਨਾ ਲਿੰਕ ਨਹਿਰ ਦੇ ਮੁੱਦੇ ਤੇ ਹੋਈ ਮੀਟਿੰਗ, ਮੁੱਖ ਮੰਤਰੀ ਮਾਨ ਨੇ ਕਿਹਾ ਹਰਿਆਣਾ ਸਾਡਾ ਭਰਾ

ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਅੱਜ 9 ਜੁਲਾਈ ਨੂੰ ਦਿੱਲੀ ਵਿੱਚ ਪੰਜਾਬ ਅਤੇ ਹਰਿਆਣਾ ਵਿਚਕਾਰ ਇੱਕ ਮਹੱਤਵਪੂਰਨ ਮੀਟਿੰਗ ਹੋਈ। ਕੇਂਦਰੀ ਜਲ ਸ਼ਕਤੀ ਮੰਤਰੀ ਸੀਆਰ ਪਾਟਿਲ ਦੀ ਅਗਵਾਈ ਹੇਠ ਇਹ ਪਹਿਲੀ ਮੀਟਿੰਗ ਸੀ। ਮੀਟਿੰਗ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਮੀਡੀਆ ਨੂੰ ਦੱਸਿਆ ਕਿ ਮੀਟਿੰਗ ਬਹੁਤ ਚੰਗੇ ਮਾਹੌਲ ਵਿੱਚ ਹੋਈ। ਹਰਿਆਣਾ ਸਾਡਾ ਭਰਾ ਹੈ। ਅਸੀਂ ਭਰਾ ਕਨ੍ਹਈਆ ਦੇ ਵਾਰਸ ਹਾਂ, ਜਿਸਨੇ ਦੁਸ਼ਮਣਾਂ ਨੂੰ ਪਾਣੀ ਦਿੱਤਾ।

RELATED ARTICLES

Most Popular

Recent Comments