ਸੰਯੁਕਤ ਕਿਸਾਨ ਮੋਰਚਾ ਦੇ ਬੈਨਰ ਹੇਠ ਕਿਸਾਨ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਪੱਕਾ ਧਰਨਾ ਦੇਣ ਦੀ ਤਿਆਰੀ ਕਰ ਰਹੇ ਹਨ। ਇਸੇ ਦੌਰਾਨ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਐਸਕੇਐਮ ਆਗੂਆਂ ਨਾਲ ਮੀਟਿੰਗ ਸੱਦੀ ਹੈ। ਇਹ ਮੀਟਿੰਗ ਸ਼ਾਮ 4 ਵਜੇ ਪੰਜਾਬ ਭਵਨ ਵਿਖੇ ਹੋਵੇਗੀ, ਜਿਸ ਵਿਚ ਕਿਸਾਨਾਂ ਨਾਲ ਸਬੰਧਤ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ।
ਬ੍ਰੇਕਿੰਗ : ਸੰਯੁਕਤ ਕਿਸਾਨ ਮੋਰਚਾ ਅਤੇ ਮੁੱਖ ਮੰਤਰੀ ਮਾਨ ਦੀ ਮੀਟਿੰਗ
RELATED ARTICLES