More
    HomePunjabi NewsLiberal Breakingਬ੍ਰੇਕਿੰਗ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 9 ਅਕਤੂਬਰ ਨੂੰ ਮੈਗਾ ਮਾਪੇ...

    ਬ੍ਰੇਕਿੰਗ : ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 9 ਅਕਤੂਬਰ ਨੂੰ ਮੈਗਾ ਮਾਪੇ ਅਧਿਆਪਕ ਮਿਲਣੀ, ਨਿਯਮਤ ਕਲਾਸਾਂ ਨਹੀਂ ਲੱਗਣਗੀਆਂ

    ਚੰਡੀਗੜ੍ਹ 08 ਅਕਤੂਬਰ: ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ 9 ਅਕਤੂਬਰ ਨੂੰ ਮੈਗਾ ਮਾਪੇ ਅਧਿਆਪਕ ਮਿਲਣੀ ਕਰਵਾਈ ਜਾਵੇਗੀ। ਸਿੱਖਿਆ ਵਿਭਾਗ ਨੇ ਇਸ ਦਿਨ ਨੂੰ ਗੈਰ ਅਧਿਆਪਨ ਦਿਵਸ ਐਲਾਨਦਿਆਂ ਨਿਯਮਤ ਕਲਾਸਾਂ ਨਾ ਲਗਾਉਣ ਦੇ ਹੁਕਮ ਦਿੱਤੇ ਹਨ। ਮਾਪਿਆਂ ਨੂੰ ਬੱਚਿਆਂ ਸਮੇਤ ਸਕੂਲ ਪਹੁੰਚਣ ਲਈ ਕਿਹਾ ਗਿਆ ਹੈ। ਮਿਲਣੀ ਦੌਰਾਨ ਵਿਦਿਆਰਥੀਆਂ ਦੀ ਪ੍ਰਗਤੀ, ਸਰਕਾਰੀ ਯੋਜਨਾਵਾਂ ਅਤੇ ਸਕੂਲ ਸਬੰਧੀ ਮੁੱਦਿਆਂ ਬਾਰੇ ਵਿਚਾਰ ਵਟਾਂਦਰਾ ਹੋਵੇਗਾ।

    RELATED ARTICLES

    Most Popular

    Recent Comments