ਮੌਸਮ ਵਿਭਾਗ ਵੱਲੋਂ ਪੰਜਾਬ ਦੇ ਕਈ ਹਿੱਸਿਆਂ ਦੇ ਵਿੱਚ ਅੱਜ ਹਲਕੀ ਬਾਰਿਸ਼ ਦੀ ਸੰਭਾਵਨਾ ਜਤਾਈ ਗਈ ਹੈ। ਪਹਾੜਾਂ ਵਿੱਚ ਬਾਰਿਸ਼ ਰੁਕਣ ਦੇ ਕਰਕੇ ਨਦੀਆ ਦਾ ਜਲ ਪੱਧਰ ਹੌਲੀ ਹੌਲੀ ਘਟਣ ਲੱਗਾ ਹੈ। ਪੰਜਾਬ ਦੇ ਵਿੱਚ ਮੌਸਮ ਅਗਲੇ ਕੁਝ ਦਿਨਾਂ ਦੇ ਲਈ ਸਾਫ ਰਹਿਣ ਦਾ ਅਨੁਮਾਨ ਲਗਾਇਆ ਗਿਆ ਹੈ। ਤਾਪਮਾਨ ਦੇ ਵਿੱਚ ਵੀ ਗਿਰਾਵਟ ਦਰਜ ਕੀਤੀ ਜਾਂ ਰਹੀ ਹੈ।
ਬ੍ਰੇਕਿੰਗ : ਮੌਸਮ ਵਿਭਾਗ ਨੇ ਜਤਾਈ ਪੰਜਾਬ ਦੇ ਕਈ ਹਿੱਸਿਆਂ ਵਿੱਚ ਹਲਕੀ ਬਾਰਿਸ਼ ਦੀ ਸੰਭਾਵਨਾ
RELATED ARTICLES