ਮੌਸਮ ਵਿਭਾਗ ਨੇ ਅੱਜ (ਐਤਵਾਰ) ਪੰਜਾਬ ਵਿੱਚ ਮੀਂਹ ਸਬੰਧੀ ਸੰਤਰੀ ਅਲਰਟ ਜਾਰੀ ਕੀਤਾ ਹੈ। ਸ਼ਨੀਵਾਰ ਤੋਂ ਸ਼ੁਰੂ ਹੋਈ ਬਾਰਿਸ਼ ਇਸ ਹਫ਼ਤੇ ਦੇ ਪਹਿਲੇ ਹਿੱਸੇ ਤੱਕ ਜਾਰੀ ਰਹਿ ਸਕਦੀ ਹੈ। ਆਈਐਮਡੀ ਨੇ 18 ਜ਼ਿਲ੍ਹਿਆਂ ਵਿੱਚ ਫਲੈਸ਼ ਅਲਰਟ ਜਾਰੀ ਕੀਤਾ ਹੈ। ਇਸ ਸਾਲ ਜੂਨ ਦੇ ਮਹੀਨੇ ਵਿੱਚ ਆਮ ਨਾਲੋਂ 19 ਪ੍ਰਤੀਸ਼ਤ ਵੱਧ ਬਾਰਿਸ਼ ਦਰਜ ਕੀਤੀ ਗਈ ਹੈ।
ਬ੍ਰੇਕਿੰਗ : ਪੰਜਾਬ ਦੇ 18 ਜ਼ਿਲ੍ਹਿਆਂ ਲਈ ਮੌਸਮ ਵਿਭਾਗ ਨੇ ਜਾਰੀ ਕੀਤਾ ਅਲਰਟ
RELATED ARTICLES