ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਫਿਰ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਅੱਜ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਬਾਰਿਸ਼ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਪਿਛਲੇ ਕੁਝ ਦਿਨਾਂ ਤੋਂ ਪੰਜਾਬ ਦੇ ਕਈ ਹਿੱਸਿਆਂ ਵਿੱਚ ਭਾਰੀ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਦੇ ਮੁਤਾਬਿਕ ਹੁਣ ਤੱਕ 60 ਐਮਐਮ ਬਾਰਿਸ਼ ਹੋ ਚੁੱਕੀ ਹੈ। ਇਸ ਦੇ ਨਾਲ ਤਾਪਮਾਨ ਦੇ ਵਿੱਚ ਕਾਫੀ ਗਿਰਾਵਟ ਦਰਜ ਕੀਤੀ ਗਈ ਹੈ।
ਬ੍ਰੇਕਿੰਗ : ਮੌਸਮ ਵਿਭਾਗ ਵੱਲੋਂ ਅੱਜ ਪੰਜਾਬ ਦੇ ਵਿੱਚ ਭਾਰੀ ਮੀਂਹ ਦਾ ਅਲਰਟ ਜਾਰੀ
RELATED ARTICLES