ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਜਲੰਧਰ ਹੁਸ਼ਿਆਰਪੁਰ ਜ਼ਿਲ੍ਹਿਆਂ ਦੇ ਵਿੱਚ ਬਾਰਿਸ਼ ਦਾ ਰੈਡ ਅਲਰਟ ਜਾਰੀ ਕੀਤਾ ਗਿਆ ਹੈ । ਜਦਕਿ ਬਾਕੀ ਜ਼ਿਲ੍ਹਿਆਂ ਲਈ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ । ਬੀਤੇ ਰੋਜ਼ ਭਾਰੀ ਮੀਹ ਦੇ ਕਰਕੇ ਸੂਬੇ ਵਿੱਚ ਗਰਮੀ ਤੋਂ ਰਾਹਤ ਮਿਲੀ ਹੈ । ਅਗਸਤ ਮਹੀਨੇ ਵਿੱਚ ਚੰਗੀ ਬਾਰਿਸ਼ ਦੇ ਆਸਾਰ ਹਨ।
ਬ੍ਰੇਕਿੰਗ : ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਅਲਰਟ ਜਾਰੀ ਕੀਤਾ
RELATED ARTICLES