ਮੌਸਮ ਵਿਭਾਗ ਨੇ ਅਗਲੇ ਤਿੰਨ ਦਿਨਾਂ ਲਈ ਪੰਜਾਬ ਅਤੇ ਚੰਡੀਗੜ੍ਹ ਵਿੱਚ ਸੀਤ ਲਹਿਰ ਲਈ ਯੈਲੋ ਅਲਰਟ ਜਾਰੀ ਕੀਤਾ ਹੈ। ਕਈ ਇਲਾਕਿਆਂ ਵਿੱਚ ਧੁੰਦ ਪੈਣ ਦੀ ਵੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਜ ਦੇ ਘੱਟੋ-ਘੱਟ ਤਾਪਮਾਨ ਵਿੱਚ 0.6 ਡਿਗਰੀ ਦਾ ਵਾਧਾ ਹੋਇਆ ਹੈ, ਜਿਸ ਨਾਲ ਤਾਪਮਾਨ ਆਮ ਦੇ ਨੇੜੇ ਆ ਗਿਆ ਹੈ।
ਬ੍ਰੇਕਿੰਗ : ਮੌਸਮ ਵਿਭਾਗ ਨੇ ਪੰਜਾਬ ਲਈ ਜਾਰੀ ਕੀਤਾ ਸ਼ੀਤ ਲਹਿਰ ਦਾ ਅਲਰਟ
RELATED ARTICLES


