ਪੰਜਾਬ ਵਿੱਚ ਸੀਤ ਲਹਿਰ ਚੱਲ ਰਹੀ ਹੈ। ਪਿਛਲੇ 24 ਘੰਟਿਆਂ ਵਿੱਚ ਸੂਬੇ ਦਾ ਘੱਟੋ-ਘੱਟ ਤਾਪਮਾਨ ਇੱਕ ਡਿਗਰੀ ਘੱਟ ਗਿਆ ਹੈ, ਜੋ ਆਮ ਨਾਲੋਂ 1.6 ਡਿਗਰੀ ਘੱਟ ਹੈ। ਧੁੰਦ ਵੀ ਪੈ ਰਹੀ ਹੈ। ਅੱਜ ਵੀ ਸੂਬੇ ਲਈ ਪੀਲੀ ਸੀਤ ਲਹਿਰ ਦੀ ਚੇਤਾਵਨੀ ਜਾਰੀ ਹੈ। ਫਰੀਦਕੋਟ ਵਿੱਚ ਸਭ ਤੋਂ ਘੱਟ ਘੱਟੋ-ਘੱਟ ਤਾਪਮਾਨ 3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਬ੍ਰੇਕਿੰਗ: ਪੰਜਾਬ ਵਿੱਚ ਮੌਸਮ ਵਿਭਾਗ ਨੇ ਜਾਰੀ ਕੀਤਾ ਸ਼ੀਤ ਲਹਿਰ ਦਾ ਅਲਰਟ
RELATED ARTICLES


