HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਮੌਸਮ ਵਿਭਾਗ ਨੇ ਅਗਲੇ 3 ਦਿਨ ਲਈ ਮੀਂਹ...

ਬ੍ਰੇਕਿੰਗ : ਪੰਜਾਬ ਵਿੱਚ ਮੌਸਮ ਵਿਭਾਗ ਨੇ ਅਗਲੇ 3 ਦਿਨ ਲਈ ਮੀਂਹ ਦਾ ਅਲਰਟ ਕੀਤਾ ਜਾਰੀ

16 ਸਤੰਬਰ ਅੱਜ ਸੂਬੇ ਦੇ ਕਈ ਇਲਾਕਿਆਂ ਵਿੱਚ ਬੱਦਲਵਾਈ ਰਹੇਗੀ ਅਤੇ ਬੂੰਦਾਬਾਂਦੀ ਸੰਭਵ ਹੈ। 17 ਅਤੇ 18 ਸਤੰਬਰ ਨੂੰ ਵੱਖ-ਵੱਖ ਹਿੱਸਿਆਂ ਵਿੱਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਖਾਸ ਕਰਕੇ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਰੂਪਨਗਰ ਅਤੇ ਮੋਹਾਲੀ ਵਿੱਚ ਬਾਰਿਸ਼ ਹੋ ਸਕਦੀ ਹੈ। ਇਸ ਤੋਂ ਇਲਾਵਾ ਤਰਨਤਾਰਨ, ਕਪੂਰਥਲਾ, ਜਲੰਧਰ, ਲੁਧਿਆਣਾ, ਬਰਨਾਲਾ, ਮਾਨਸਾ, ਸੰਗਰੂਰ, ਫਤਿਹਗੜ੍ਹ ਸਾਹਿਬ ਅਤੇ ਪਟਿਆਲਾ ਵਿੱਚ ਵੀ ਹਲਕੀ ਬਾਰਿਸ਼ ਜਾਂ ਬੂੰਦਾਬਾਂਦੀ ਹੋ ਸਕਦੀ ਹੈ।

RELATED ARTICLES

Most Popular

Recent Comments