ਮੌਸਮ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਹੈ। ਇਨ੍ਹਾਂ ਵਿੱਚ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਕਪੂਰਥਲਾ, ਹੁਸ਼ਿਆਰਪੁਰ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਰੂਪਨਗਰ, ਮੋਹਾਲੀ, ਫਤਿਹਗੜ੍ਹ ਸਾਹਿਬ, ਪਟਿਆਲਾ ਅਤੇ ਸੰਗਰੂਰ ਸ਼ਾਮਲ ਹਨ, ਜਿੱਥੇ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਚੰਡੀਗੜ੍ਹ ਵਿੱਚ ਵੀ ਸਵੇਰ ਤੋਂ ਹੀ ਭਾਰੀ ਮੀਂਹ ਪੈ ਰਿਹਾ ਹੈ। ਦਰਿਆਵਾਂ ਦੇ ਪਾਣੀ ਦਾ ਪੱਧਰ ਵੀ ਵਧ ਗਿਆ ਹੈ।
ਬ੍ਰੇਕਿੰਗ : ਮੌਸਮ ਵਿਭਾਗ ਨੇ ਪੰਜਾਬ ਦੇ 13 ਜ਼ਿਲ੍ਹਿਆਂ ਲਈ ਮੀਂਹ ਦੀ ਚੇਤਾਵਨੀ ਜਾਰੀ ਕੀਤੀ
RELATED ARTICLES