HomePunjabi NewsLiberal Breakingਬ੍ਰੇਕਿੰਗ : ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਅਤੇ ਤੇਜ਼ ਹਨੇਰੀ ਦਾ...

ਬ੍ਰੇਕਿੰਗ : ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਅਤੇ ਤੇਜ਼ ਹਨੇਰੀ ਦਾ ਯੈਲੋ ਅਲਰਟ

ਮੌਸਮ ਵਿਭਾਗ ਦੇ ਮੁਤਾਬਿਕ 6 ਤੋਂ 9 ਮਈ ਦੇ ਵਿਚਕਾਰ ਕੁਝ ਜ਼ਿਲ੍ਹਿਆਂ ਵਿੱਚ ਗਰਮੀ ਤੋਂ ਰਾਹਤ ਮਿਲਣ ਦੀ ਉਮੀਦ ਹੈ। ਮੌਸਮ ਵਿਭਾਗ ਨੇ ਇਨ੍ਹਾਂ ਦਿਨਾਂ ਵਿੱਚ ਰਾਜ ਵਿੱਚ ਪੀਲਾ ਅਲਰਟ ਜਾਰੀ ਕੀਤਾ ਹੈ। ਜਿਸ ਅਨੁਸਾਰ ਅਗਲੇ ਚਾਰ ਦਿਨਾਂ ਤੱਕ ਅੰਮ੍ਰਿਤਸਰ, ਹੁਸ਼ਿਆਰਪੁਰ, ਨਵਾਂਸ਼ਹਿਰ, ਪਠਾਨਕੋਟ ਸਮੇਤ ਕੁਝ ਇਲਾਕਿਆਂ ਵਿੱਚ ਗਰਜ ਅਤੇ ਬਿਜਲੀ ਗਰਜਣ ਦੀ ਸੰਭਾਵਨਾ ਹੈ।

RELATED ARTICLES

Most Popular

Recent Comments