ਅੱਜ ਸਵੇਰ ਤੋਂ ਪੰਜਾਬ ਦੇ ਕਈ ਇਲਾਕਿਆਂ ਵਿੱਚ ਰੁਕ-ਰੁਕ ਕੇ ਮੀਂਹ ਪੈ ਰਿਹਾ ਹੈ। ਮੌਸਮ ਵਿਭਾਗ ਨੇ ਕੁਝ ਥਾਵਾਂ ‘ਤੇ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਇਸ ਸਮੇਂ ਦੌਰਾਨ ਚਾਰ ਜ਼ਿਲ੍ਹਿਆਂ ਵਿੱਚ ਜ਼ਿਆਦਾਤਰ ਥਾਵਾਂ ‘ਤੇ ਦਰਮਿਆਨੀ ਤੋਂ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ। ਇਨ੍ਹਾਂ ਜ਼ਿਲ੍ਹਿਆਂ ਵਿੱਚ ਪਠਾਨਕੋਟ, ਹੁਸ਼ਿਆਰਪੁਰ, ਰੂਪਨਗਰ ਅਤੇ ਹਿਮਾਚਲ ਨਾਲ ਲੱਗਦੇ ਮੋਹਾਲੀ ਸ਼ਾਮਲ ਹਨ।
ਬ੍ਰੇਕਿੰਗ : ਪੰਜਾਬ ਵਿੱਚ ਮੌਸਮ ਵਿਭਾਗ ਨੇ ਜਾਰੀ ਕੀਤਾ ਮੀਂਹ ਦਾ ਯੈਲੋ ਅਲਰਟ
RELATED ARTICLES


