HomePunjabi NewsLiberal Breakingਬ੍ਰੇਕਿੰਗ : ਮੌਸਮ ਵਿਭਾਗ ਵਲੋ ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ

ਬ੍ਰੇਕਿੰਗ : ਮੌਸਮ ਵਿਭਾਗ ਵਲੋ ਪੰਜਾਬ ਵਿੱਚ ਮੀਂਹ ਦਾ ਯੈਲੋ ਅਲਰਟ ਜਾਰੀ

ਪੰਜਾਬ ਦੇ ਮੌਸਮ ਨੂੰ ਲੈ ਕੇ ਮੌਸਮ ਵਿਭਾਗ ਵੱਲੋਂ ਫਿਰ ਤੋਂ ਅਲਰਟ ਜਾਰੀ ਕੀਤਾ ਗਿਆ ਹੈ। ਪੰਜਾਬ ਦੇ ਬਹੁਤੇ ਹਿੱਸਿਆਂ ਵਿੱਚ ਮੀਂਹ ਦੀ ਚੇਤਾਵਨੀ ਜਾਰੀ ਕੀਤੀ ਗਈ ਹੈ। ਰੂਪਨਗਰ, ਸ਼ਹੀਦ ਭਗਤ ਸਿੰਘ ਨਗਰ, ਹੁਸ਼ਿਆਰਪੁਰ, ਗੁਰਦਾਸਪੁਰ ਅਤੇ ਪਠਾਨਕੋਟ ਵਿੱਚ ਸਵੇਰੇ 9 ਵਜੇ ਤੱਕ ਸੰਤਰੀ ਫਲੈਸ਼ ਅਲਰਟ ਜਾਰੀ ਕੀਤਾ ਗਿਆ ਹੈ। ਜਦੋਂ ਕਿ ਜ਼ਿਲ੍ਹਿਆਂ ਵਿੱਚ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ। ਮੋਹਾਲੀ ਵਿੱਚ ਸਵੇਰ ਤੋਂ ਹੀ ਮੀਂਹ ਪੈ ਰਿਹਾ ਹੈ।

RELATED ARTICLES

Most Popular

Recent Comments