HomePunjabi NewsLiberal Breakingਬ੍ਰੇਕਿੰਗ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜਿਲ੍ਹਿਆਂ ਵਿੱਚ ਅੱਜ ਮੀਂਹ...

ਬ੍ਰੇਕਿੰਗ : ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜਿਲ੍ਹਿਆਂ ਵਿੱਚ ਅੱਜ ਮੀਂਹ ਦਾ ਯੈਲੋ ਅਲਰਟ ਜਾਰੀ

ਮੌਸਮ ਵਿਭਾਗ ਵੱਲੋਂ ਪੰਜਾਬ ਦੇ ਤਿੰਨ ਜਿਲ੍ਹਿਆਂ ਵਿੱਚ ਅੱਜ ਮੀਂਹ ਦਾ ਯੈਲੋ ਅਲਰਟ ਜਾਰੀ ਕੀਤਾ ਗਿਆ ਹੈ। ਪਿਛਲੇ ਦਿਨਾਂ ਦੇ ਮੁਕਾਬਲੇ ਅਗਲੇ ਚਾਰ ਦਿਨ ਮੀਹ ਦੇ ਅਸਾਰ ਘਟ ਹਨ ਪਰ ਤਾਪਮਾਨ ਵਿੱਚ ਗਿਰਾਵਟ ਦਰਜ ਕੀਤੀ ਗਈ ਹੈ। ਮੌਸਮ ਵਿਭਾਗ ਦੇ ਮੁਤਾਬਿਕ ਮਾਨਸੂਨ ਹੌਲੀ ਹੌਲੀ ਸੁਸਤ ਹੋ ਰਿਹਾ ਹੈ। ਮੀਂਹ ਤੋਂ ਬਾਅਦ ਹੁਣ ਹੁੰਮਸ ਭਰੀ ਗਰਮੀ ਲੋਕਾਂ ਨੂੰ ਬੇਚੈਨ ਕਰ ਸਕਦੀ ਹੈ।

RELATED ARTICLES

Most Popular

Recent Comments