HomePunjabi NewsLiberal Breakingਬ੍ਰੇਕਿੰਗ : ਮੰਤਰੀ ਹਰਭਜਨ ਸਿੰਘ ਈਟੀਓ ਨੂੰ ਅਮਰੀਕਾ ਜਾਣ ਦੀ ਨਹੀਂ ਮਿਲੀ...

ਬ੍ਰੇਕਿੰਗ : ਮੰਤਰੀ ਹਰਭਜਨ ਸਿੰਘ ਈਟੀਓ ਨੂੰ ਅਮਰੀਕਾ ਜਾਣ ਦੀ ਨਹੀਂ ਮਿਲੀ ਇਜਾਜ਼ਤ

ਕੇਂਦਰ ਸਰਕਾਰ ਨੇ ਪੰਜਾਬ ਦੇ ਬਿਜਲੀ ਅਤੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈਟੀਓ ਨੂੰ ਅਮਰੀਕਾ ਜਾਣ ਦੀ ਇਜਾਜ਼ਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਉਹ 4 ਤੋਂ 6 ਅਗਸਤ ਤੱਕ ਬੋਸਟਨ, ਮੈਸੇਚਿਉਸੇਟਸ, ਅਮਰੀਕਾ ਵਿੱਚ ਹੋਣ ਵਾਲੇ ਨੈਸ਼ਨਲ ਕਾਨਫਰੰਸ ਆਫ਼ ਸਟੇਟ ਲੈਜਿਸਲੇਚਰਜ਼ (ਐਨਸੀਐਸਐਲ) ਲੈਜਿਸਲੇਟਿਵ ਸਮਿਟ ਵਿੱਚ ਸ਼ਾਮਲ ਹੋਣ ਵਾਲੇ ਸਨ।

RELATED ARTICLES

Most Popular

Recent Comments