ਪੰਜਾਬ ਦੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਸਤਲੁਜ-ਯਮੁਨਾ ਲਿੰਕ (SYL) ਨਹਿਰ ਵਿਵਾਦ ‘ਤੇ ਇੱਕ ਮਹੱਤਵਪੂਰਨ ਬਿਆਨ ਦਿੱਤਾ ਹੈ। ਉਨ੍ਹਾਂ ਸ਼ੁੱਕਰਵਾਰ ਨੂੰ ਖੰਨਾ ਦੀ ਅਨਾਜ ਮੰਡੀ ਵਿੱਚ ਕਿਹਾ ਕਿ ਹੁਣ ਇਹ ਸਪੱਸ਼ਟ ਹੋ ਜਾਵੇਗਾ ਕਿ ਪੰਜਾਬ ਦਾ ਸੱਚਾ ਦੋਸਤ ਕੌਣ ਹੈ ਅਤੇ ਦੁਸ਼ਮਣ ਕੌਣ। ਮੰਤਰੀ ਕਟਾਰੂਚੱਕ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਆਮ ਆਦਮੀ ਪਾਰਟੀ ਦੇ ਸਟੈਂਡ ਦੀ ਸਾਰੀਆਂ ਰਾਜਨੀਤਿਕ ਪਾਰਟੀਆਂ ਨੇ ਸ਼ਲਾਘਾ ਕੀਤੀ ਹੈ।
ਬ੍ਰੇਕਿੰਗ : ਪੰਜਾਬ ਦੇ ਪਾਣੀਆਂ ਦੇ ਮੁੱਦੇ ਤੇ ਮੰਤਰੀ ਕਟਾਰੂਚੱਕ ਦਾ ਵੱਡਾ ਬਿਆਨ ਆਇਆ ਸਾਹਮਣੇ
RELATED ARTICLES