ਮੁੱਖ ਮੰਤਰੀ ਭਗਵੰਤ ਮਾਨ ਨੇ ਪੋਸਟ ਸਾਂਝੀ ਕਰਦੇ ਹੋਏ ਲਿਖਿਆ ਹੈ ਕਿ ਅਹਿੰਸਾ ਅਤੇ ਸ਼ਾਂਤੀ ਦੇ ਪੈਰੋਕਾਰ ਮਹਾਰਾਜਾ ਅਗਰਸੇਨ ਜਯੰਤੀ ਦੀਆਂ ਸਮੂਹ ਅਗਰਵਾਲ ਭਾਈਚਾਰੇ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਆਓ ਉਹਨਾਂ ਦੀਆਂ ਸਿੱਖਿਆਵਾਂ ‘ਤੇ ਚੱਲਣ ਦਾ ਪ੍ਰਣ ਕਰੀਏ। ਨਾਲ ਹੀ ਉਹਨਾਂ ਨੇ ਨਰਾਤਿਆਂ ਦੀਆਂ ਮੁਬਾਰਕਾਂ ਦਿੱਤੀਆਂ ਹਨ ਅਤੇ ਲਿਖਿਆ ਹੈ ਕਿ ਆਪ ਸਭ ਨੂੰ ਹਾਰਦਿਕ ਸ਼ੁੱਭਕਾਮਨਾਵਾਂ। ਮਾਤਾ ਰਾਣੀ ਆਪਣੀ ਕਿਰਪਾ ਬਣਾਈ ਰੱਖੇ। ਸਭ ਦੀਆਂ ਮਨੋਕਾਮਨਾਵਾਂ ਪੂਰੀਆਂ ਹੋਣ।
ਬ੍ਰੇਕਿੰਗ : ਮੰਤਰੀ ਮਾਨ ਨੇ ਨਰਾਤਿਆਂ ਤੇ ਮਹਾਰਾਜਾ ਅਗਰਸੇਨ ਜਯੰਤੀ ਦੀਆਂ ਦਿੱਤੀਆਂ ਮੁਬਾਰਕਾਂ
RELATED ARTICLES