ਚੰਡੀਗੜ੍ਹ: ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮੰਤਰੀ ਸੰਜੀਵ ਅਰੋੜਾ ਨੂੰ ਅੱਜ ਕੋਈ ਰਾਹਤ ਨਹੀਂ ਦਿੱਤੀ। ਅਦਾਲਤ ਵਿੱਚ ਪੌਣੇ ਘੰਟੇ ਤੱਕ ਚੱਲੀ ਸੁਣਵਾਈ ਦੌਰਾਨ ਅਰੋੜਾ ਦੇ ਵਕੀਲ ਨੇ ਗ੍ਰਿਫ਼ਤਾਰੀ ਦੇ ਤਰੀਕੇ ਨੂੰ ਲੈ ਕੇ ਤਿੱਖੇ ਸਵਾਲ ਚੁੱਕੇ। ਫਿਲਹਾਲ ਅਦਾਲਤ ਨੇ ਕੋਈ ਅੰਤਰਿਮ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ, ਜਿਸ ਕਾਰਨ ਮੰਤਰੀ ਦੀਆਂ ਮੁਸ਼ਕਲਾਂ ਬਰਕਰਾਰ ਹਨ।
ਬ੍ਰੇਕਿੰਗ: ਮੰਤਰੀ ਸੰਜੀਵ ਅਰੋੜਾ ਨੂੰ ਹਾਈਕੋਰਟ ਤੋਂ ਨਹੀਂ ਮਿਲੀ ਰਾਹਤ, ਗ੍ਰਿਫ਼ਤਾਰੀ ਦੇ ਤਰੀਕੇ ‘ਤੇ ਉੱਠੇ ਸਵਾਲ
RELATED ARTICLES


