HomePunjabi NewsLiberal Breakingਬ੍ਰੇਕਿੰਗ: ਸੰਗਰੂਰ ਹਾਦਸੇ ਦੇ ਜ਼ਖ਼ਮੀਆਂ ਨੂੰ ਮਿਲੇ ਮੰਤਰੀ ਹਰਪਾਲ ਚੀਮਾ ਤੇ ਬਰਿੰਦਰ...

ਬ੍ਰੇਕਿੰਗ: ਸੰਗਰੂਰ ਹਾਦਸੇ ਦੇ ਜ਼ਖ਼ਮੀਆਂ ਨੂੰ ਮਿਲੇ ਮੰਤਰੀ ਹਰਪਾਲ ਚੀਮਾ ਤੇ ਬਰਿੰਦਰ ਗੋਇਲ; ਜਾਣਿਆ ਸਿਹਤ ਦਾ ਹਾਲ

ਸੰਗਰੂਰ: ਸੰਗਰੂਰ ਵਿਖੇ ਵਾਪਰੇ ਹਾਦਸੇ ਵਿੱਚ ਜ਼ਖ਼ਮੀ ਹੋਏ ਕਾਮਿਆਂ ਦਾ ਹਾਲ-ਚਾਲ ਜਾਣਨ ਲਈ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਹਸਪਤਾਲ ਪੁੱਜੇ। ਦੋਵਾਂ ਮੰਤਰੀਆਂ ਨੇ ਜ਼ਖ਼ਮੀ ਕਾਮਿਆਂ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਨਾਲ ਹਮਦਰਦੀ ਪ੍ਰਗਟਾਈ। ਇਸ ਦੌਰਾਨ ਉਨ੍ਹਾਂ ਡਾਕਟਰਾਂ ਨੂੰ ਜ਼ਖ਼ਮੀਆਂ ਦੇ ਇਲਾਜ ਵਿੱਚ ਕੋਈ ਕਮੀ ਨਾ ਛੱਡਣ ਦੇ ਸਖ਼ਤ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਪੰਜਾਬ ਸਰਕਾਰ ਇਸ ਔਖੀ ਘੜੀ ਵਿੱਚ ਪੀੜਤਾਂ ਦੇ ਨਾਲ ਡਟ ਕੇ ਖੜ੍ਹੀ ਹੈ।

RELATED ARTICLES

Most Popular

Recent Comments