HomePunjabi NewsLiberal Breakingਬ੍ਰੇਕਿੰਗ: ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ, ਜਲੰਧਰ ਦੇ 4 ਸਕੂਲਾਂ ਵਿੱਚ ਛੁੱਟੀ

ਬ੍ਰੇਕਿੰਗ: ਪੰਜਾਬ ਬੰਦ ਦਾ ਮਿਲਿਆ-ਜੁਲਿਆ ਅਸਰ, ਜਲੰਧਰ ਦੇ 4 ਸਕੂਲਾਂ ਵਿੱਚ ਛੁੱਟੀ

ਚੰਡੀਗੜ੍ਹ: ਸਫਾਈ ਕਰਮਚਾਰੀਆਂ ‘ਤੇ ਲਾਠੀਚਾਰਜ ਦੇ ਵਿਰੋਧ ਵਿੱਚ ਵਾਲਮੀਕੀ ਸਮਾਜ ਵੱਲੋਂ ਦਿੱਤੇ ਪੰਜਾਬ ਬੰਦ ਦਾ ਵੱਖ-ਵੱਖ ਸ਼ਹਿਰਾਂ ਵਿੱਚ ਮਿਲਿਆ-ਜੁਲਿਆ ਅਸਰ ਵੇਖਣ ਨੂੰ ਮਿਲਿਆ। ਜਲੰਧਰ ਦੇ ਚਾਰ ਸਕੂਲਾਂ ਵਿੱਚ ਛੁੱਟੀ ਐਲਾਨੀ ਗਈ। ਉੱਥੇ ਹੀ ਲੁਧਿਆਣਾ ਵਿੱਚ ਬਾਜ਼ਾਰ ਖੁੱਲ੍ਹੇ ਰਹੇ, ਜਦਕਿ ਅੰਮ੍ਰਿਤਸਰ ਵਿੱਚ ਬੰਦ ਦਾ ਕੋਈ ਖਾਸ ਪ੍ਰਭਾਵ ਨਹੀਂ ਦੇਖਿਆ ਗਿਆ।

RELATED ARTICLES

Most Popular

Recent Comments