More
    HomePunjabi NewsLiberal Breakingਬ੍ਰੇਕਿੰਗ : ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ...

    ਬ੍ਰੇਕਿੰਗ : ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਅਪੀਲ

    ਪੰਜਾਬ 08 ਅਕਤੂਬਰ: ਹਲਕਾ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਪੱਤਰ ਭੇਜ ਕੇ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਤੋਂ ਪਹਿਲਾਂ ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਅਪੀਲ ਕੀਤੀ ਹੈ। ਗਿਆਸਪੁਰਾ ਨੇ ਕਿਹਾ ਕਿ ਸ੍ਰੀ ਕਰਤਾਰਪੁਰ ਸਾਹਿਬ ਸਿੱਖ ਪੰਥ ਲਈ ਪਵਿੱਤਰ ਅਸਥਾਨ ਹੈ, ਜਿੱਥੇ ਗੁਰੂ ਨਾਨਕ ਦੇਵ ਜੀ ਨੇ ਜੀਵਨ ਦੇ ਆਖਰੀ 18 ਸਾਲ ਬਿਤਾਏ ਅਤੇ ਮਨੁੱਖਤਾ ਨੂੰ ਨਾਮ ਸਿਮਰਨ, ਇਮਾਨਦਾਰੀ ਅਤੇ ਵੰਡ ਕੇ ਛਕਣ ਦਾ ਸੰਦੇਸ਼ ਦਿੱਤਾ।

    RELATED ARTICLES

    Most Popular

    Recent Comments