ਤਾਮਿਲਨਾਡੂ ਦੇ ਮੁੱਖ ਮੰਤਰੀ ਐਮ.ਕੇ. ਸਟਾਲਿਨ ਨੇ ਦੇਸ਼ ਭਰ ਦੇ ਮੌਜੂਦਾ ਅਤੇ ਸਾਬਕਾ ਮੁੱਖ ਮੰਤਰੀਆਂ ਨੂੰ ਪੱਤਰ ਲਿਖ ਕੇ ਹੱਦਬੰਦੀ ਦੇ ਮੁੱਦੇ ‘ਤੇ ਏਕਤਾ ਦਾ ਸੱਦਾ ਦਿੱਤਾ ਹੈ। ਪੰਜਾਬ ਕਾਂਗਰਸ ਦੇ ਵਿਧਾਇਕ ਪਰਗਟ ਸਿੰਘ ਨੇ ਇਸ ਮੁੱਦੇ ‘ਤੇ ਮੁੱਖ ਮੰਤਰੀ ਭਗਵੰਤ ਮਾਨ ਦੀ ਚੁੱਪ ਨੂੰ ਸ਼ੱਕੀ ਕਰਾਰ ਦਿੱਤਾ ਹੈ। ਉਨ੍ਹਾਂ ਕਿਹਾ ਕਿ ਤਾਮਿਲਨਾਡੂ ਵਾਂਗ ਪੰਜਾਬ ਵਿੱਚ ਵੀ ਸਰਬ ਪਾਰਟੀ ਮੀਟਿੰਗ ਸੱਦ ਕੇ ਸੂਬੇ ਦੇ ਹੱਕਾਂ ਦੀ ਰਾਖੀ ਲਈ ਕਦਮ ਚੁੱਕੇ ਜਾਣੇ ਚਾਹੀਦੇ ਹਨ।
ਬ੍ਰੇਕਿੰਗ : ਵਿਧਾਇਕ ਪਰਗਟ ਸਿੰਘ ਨੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਕੀਤੀ ਅਪੀਲ
RELATED ARTICLES