ਪੰਜਾਬ ਦੇ ਲੁਧਿਆਣਾ ਤੋਂ ਉਪ ਚੋਣ ਜਿੱਤਣ ਵਾਲੇ ਵਿਧਾਇਕ ਸੰਜੀਵ ਅਰੋੜਾ ਨੂੰ ਕੱਲ੍ਹ ‘ਆਪ’ ਸਰਕਾਰ ਨੇ ਕੈਬਨਿਟ ਵਿੱਚ ਸ਼ਾਮਲ ਕੀਤਾ ਸੀ। ਅਰੋੜਾ ਨੂੰ ਉਦਯੋਗ ਅਤੇ ਐਨਆਰਆਈ ਵਿਭਾਗ ਦਿੱਤਾ ਗਿਆ ਹੈ। ਅੱਜ ਸੰਜੀਵ ਅਰੋੜਾ ਨੇ ਮੰਤਰੀ ਵਜੋਂ ਅਹੁਦਾ ਸੰਭਾਲ ਲਿਆ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਲੁਧਿਆਣਾ ਇੱਕ ਉਦਯੋਗਿਕ ਸ਼ਹਿਰ ਹੈ।
ਬ੍ਰੇਕਿੰਗ : ਵਿਧਾਇਕ ਸੰਜੀਵ ਅਰੋੜਾ ਨੇ ਸੰਭਾਲਿਆ ਆਪਣਾ ਅਹੁਦਾ
RELATED ARTICLES