ਚੰਡੀਗੜ੍ਹ: ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਵੇਅਰ ਹਾਊਸ ਕਾਰਪੋਰੇਸ਼ਨ ਦੀ ਚੇਅਰਮੈਨੀ ਅਤੇ ਕੈਬਨਿਟ ਰੈਂਕ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਲਾਈਵ ਹੋ ਕੇ ਇਸ ਦੀ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਉਹ ‘ਰਾਜਾ ਸਾਹਿਬ’ ਦੇ ਸਤਿਕਾਰ ਲਈ ਕਿਸੇ ਵੀ ਹੱਦ ਤੱਕ ਜਾ ਸਕਦੇ ਹਨ। ਇਸ ਅਸਤੀਫ਼ੇ ਨੇ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛੇੜ ਦਿੱਤੀ ਹੈ।
ਬ੍ਰੇਕਿੰਗ : ਵਿਧਾਇਕ ਸੁਖਵਿੰਦਰ ਕੁਮਾਰ ਸੁੱਖੀ ਨੇ ਅਹੁਦੇ ਤੋਂ ਦਿੱਤਾ ਅਸਤੀਫ਼ਾ, ਜਾਣੋ ਵਜ੍ਹਾ
RELATED ARTICLES


