HomePunjabi NewsLiberal Breakingਬ੍ਰੇਕਿੰਗ: ਮੋਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸ਼ਰਤਾਂ ਸਮੇਤ...

ਬ੍ਰੇਕਿੰਗ: ਮੋਹਾਲੀ ਅਦਾਲਤ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਸ਼ਰਤਾਂ ਸਮੇਤ ਵਿਦੇਸ਼ ਜਾਣ ਦੀ ਦਿੱਤੀ ਇਜਾਜ਼ਤ

ਮੋਹਾਲੀ: ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ਵਿੱਚ ਜ਼ਮਾਨਤ ‘ਤੇ ਚੱਲ ਰਹੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਮੋਹਾਲੀ ਦੀ ਵਿਸ਼ੇਸ਼ ਅਦਾਲਤ ਨੇ ਵੱਡੀ ਰਾਹਤ ਦਿੰਦਿਆਂ 18 ਦਸੰਬਰ 2026 ਤੋਂ 6 ਜਨਵਰੀ 2027 ਤੱਕ ਪਰਿਵਾਰ ਸਮੇਤ ਵਿਦੇਸ਼ ਜਾਣ ਦੀ ਇਜਾਜ਼ਤ ਦੇ ਦਿੱਤੀ ਹੈ। ਅਦਾਲਤ ਨੇ ਉਨ੍ਹਾਂ ਨੂੰ 30 ਲੱਖ ਰੁਪਏ ਦੇ ਬਾਂਡ ਭਰਨ ਸਮੇਤ ਅੱਠ ਸਖ਼ਤ ਸ਼ਰਤਾਂ ਦੀ ਪਾਲਣਾ ਕਰਨ ਦਾ ਹੁਕਮ ਦਿੱਤਾ ਹੈ।

RELATED ARTICLES

Most Popular

Recent Comments