ਕਾਂਗਰਸੀ ਆਗੂ ਪ੍ਰਤਾਪ ਸਿੰਘ ਬਾਜਵਾ ਵੱਲੋਂ ਦਿੱਤੇ ਗਏ ਬਿਆਨ ਤੋਂ ਬਾਅਦ ਅੱਜ ਮੁਹਾਲੀ ਕੋਟ ਵੱਲੋਂ ਇਸ ਦੇ ਆਦੇਸ਼ ਜਾਰੀ ਕੀਤੇ ਗਏ ਹਨ। ਮੋਹਾਲੀ ਕੋਰਟ ਨੇ ਆਦੇਸ਼ ਜਾਰੀ ਕੀਤੇ ਹਨ ਕਿ ਐਫਆਈਆਰ ਨੂੰ ਜਲਦ ਆਨਲਾਈਨ ਕੀਤਾ ਜਾਵੇ ਅਤੇ ਨਿਜੀ ਤੌਰ ਤੇ ਪ੍ਰਤਾਪ ਸਿੰਘ ਬਾਜਵਾ ਨੂੰ ਐਫਆਈਆਰ ਦੀ ਕਾਪੀ ਦਿੱਤੀ ਜਾਵੇ। ਦੱਸ ਦਈਏ ਕਿ ਬੰਬਾਂ ਵਾਲੇ ਬਿਆਨ ਦੇਣ ਤੋਂ ਬਾਅਦ ਪ੍ਰਤਾਪ ਸਿੰਘ ਬਾਜਵਾ ਦੇ ਖਿਲਾਫ ਪੁਲਿਸ ਵੱਲੋਂ ਕਾਰਵਾਈ ਕੀਤੀ ਗਈ ਹੈ।
ਬ੍ਰੇਕਿੰਗ : ਪ੍ਰਤਾਪ ਸਿੰਘ ਬਾਜਵਾ ਮਾਮਲੇ ਵਿਚ ਮੁਹਾਲੀ ਕੋਰਟ ਨੇ ਜਾਰੀ ਕੀਤੇ ਆਦੇਸ਼
RELATED ARTICLES