HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਮਾਨਸੂਨ ਐਕਟਿਵ, ਅੱਜ ਫਿਰ ਮੀਂਹ ਦਾ ਅਲਰਟ

ਬ੍ਰੇਕਿੰਗ : ਪੰਜਾਬ ਵਿੱਚ ਮਾਨਸੂਨ ਐਕਟਿਵ, ਅੱਜ ਫਿਰ ਮੀਂਹ ਦਾ ਅਲਰਟ

ਪੰਜਾਬ ਵਿੱਚ ਮਾਨਸੂਨ ਪੂਰੀ ਤਰ੍ਹਾਂ ਸਰਗਰਮ ਹੋ ਗਿਆ ਹੈ। ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਕਾਰਨ ਲੋਕਾਂ ਨੂੰ ਭਿਆਨਕ ਗਰਮੀ ਤੋਂ ਰਾਹਤ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਪਠਾਨਕੋਟ, ਗੁਰਦਾਸਪੁਰ, ਅੰਮ੍ਰਿਤਸਰ, ਹੁਸ਼ਿਆਰਪੁਰ ਅਤੇ ਰੂਪਨਗਰ ਵਿੱਚ ਤੇਜ਼ ਤੂਫ਼ਾਨ ਅਤੇ ਬਿਜਲੀ ਡਿੱਗਣ ਲਈ ਪੀਲਾ ਅਲਰਟ ਜਾਰੀ ਕੀਤਾ ਹੈ। ਅੱਜ ਵੀ ਜ਼ਿਆਦਾਤਰ ਜ਼ਿਲ੍ਹਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ। ਪਿਛਲੇ 24 ਘੰਟਿਆਂ ਵਿੱਚ ਤਾਪਮਾਨ ਵਿੱਚ 1.5 ਡਿਗਰੀ ਦੀ ਗਿਰਾਵਟ ਆਈ ਹੈ।

RELATED ARTICLES

Most Popular

Recent Comments