HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਮਾਨਸੂਨ ਨੇ ਦਿੱਤੀ ਦਸਤਕ, ਗਰਮੀ ਤੋਂ ਮਿਲੀ ਰਾਹਤ

ਬ੍ਰੇਕਿੰਗ : ਪੰਜਾਬ ਵਿੱਚ ਮਾਨਸੂਨ ਨੇ ਦਿੱਤੀ ਦਸਤਕ, ਗਰਮੀ ਤੋਂ ਮਿਲੀ ਰਾਹਤ

ਪੰਜਾਬ ਵਿੱਚ ਮਾਨਸੂਨ ਨੇ ਦਸਤਕ ਦਿੱਤੀ ਹੈ । ਪਠਾਨਕੋਟ ਅਤੇ ਹੁਸ਼ਿਆਰਪੁਰ ਵਿੱਚ ਮੀਂਹ ਲਈ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇੱਥੇ ਗਰਜ ਅਤੇ ਬਿਜਲੀ ਦੇ ਨਾਲ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਗੁਰਦਾਸਪੁਰ, ਅੰਮ੍ਰਿਤਸਰ, ਤਰਨਤਾਰਨ, ਕਪੂਰਥਲਾ, ਜਲੰਧਰ, ਨਵਾਂਸ਼ਹਿਰ, ਲੁਧਿਆਣਾ, ਬਰਨਾਲਾ, ਸੰਗਰੂਰ, ਮਾਨਸਾ, ਪਟਿਆਲਾ, ਫਤਿਹਗੜ੍ਹ ਸਾਹਿਬ, ਮੋਹਾਲੀ ਅਤੇ ਰੂਪਨਗਰ ਵਿੱਚ ਮੀਂਹ ਲਈ ਪੀਲਾ ਅਲਰਟ ਜਾਰੀ ਕੀਤਾ ਗਿਆ ਹੈ।

RELATED ARTICLES

Most Popular

Recent Comments