HomePunjabi NewsLiberal Breakingਬ੍ਰੇਕਿੰਗ : ਪੰਜਾਬ ਵਿੱਚ ਮਾਨਸੂਨ ਸੀਜ਼ਨ ਰਿਕਾਰਡ ਬਾਰਿਸ਼ ਨਾਲ ਹੋਇਆ ਖਤਮ

ਬ੍ਰੇਕਿੰਗ : ਪੰਜਾਬ ਵਿੱਚ ਮਾਨਸੂਨ ਸੀਜ਼ਨ ਰਿਕਾਰਡ ਬਾਰਿਸ਼ ਨਾਲ ਹੋਇਆ ਖਤਮ

ਇਸ ਸਾਲ ਪੰਜਾਬ ਵਿੱਚ ਮਾਨਸੂਨ ਸੀਜ਼ਨ ਰਿਕਾਰਡ ਬਾਰਿਸ਼ ਨਾਲ ਖਤਮ ਹੋ ਰਿਹਾ ਹੈ। ਮਾਨਸੂਨ ਹੁਣ ਆਪਣੇ ਰਸਤੇ ‘ਤੇ ਹੈ ਅਤੇ ਅਗਲੇ ਹਫ਼ਤੇ ਦੇ ਅੰਦਰ-ਅੰਦਰ ਸੂਬੇ ਤੋਂ ਪੂਰੀ ਤਰ੍ਹਾਂ ਪਿੱਛੇ ਹਟ ਜਾਵੇਗਾ। ਮੌਸਮ ਵਿਭਾਗ ਦੇ ਅੰਕੜਿਆਂ ਅਨੁਸਾਰ, ਇਸ ਸਾਲ 1 ਜੂਨ ਤੋਂ 20 ਸਤੰਬਰ ਦੇ ਵਿਚਕਾਰ ਸੂਬੇ ਵਿੱਚ 621.4 ਮਿਲੀਮੀਟਰ ਬਾਰਿਸ਼ ਹੋਈ। ਮੌਸਮ ਵਿਭਾਗ ਨੇ ਅਗਲੇ ਹਫ਼ਤੇ ਸੂਬੇ ਵਿੱਚ ਮੀਂਹ ਨਾ ਪੈਣ ਦੀ ਭਵਿੱਖਬਾਣੀ ਵੀ ਕੀਤੀ ਹੈ।

RELATED ARTICLES

Most Popular

Recent Comments