ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਕੇ ਸੂਬੇ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ‘ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਾਰ ਸਾਲਾਂ ਵਿੱਚ 85,418 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ‘ਤੇ ਪੁਲਿਸ ਦੀ ਸ਼ਲਾਘਾ ਕੀਤੀ ਗਈ। ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਬ੍ਰੇਕਿੰਗ : ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ 85 ਹਜ਼ਾਰ ਤੋਂ ਵੱਧ ਦੋਸ਼ੀ ਹੋਏ ਗ੍ਰਿਫ਼ਤਾਰ
RELATED ARTICLES


