HomePunjabi NewsLiberal Breakingਬ੍ਰੇਕਿੰਗ : ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ 85 ਹਜ਼ਾਰ ਤੋਂ ਵੱਧ ਦੋਸ਼ੀ...

ਬ੍ਰੇਕਿੰਗ : ਯੁੱਧ ਨਸ਼ਿਆ ਵਿਰੁੱਧ ਮੁਹਿੰਮ ਤਹਿਤ 85 ਹਜ਼ਾਰ ਤੋਂ ਵੱਧ ਦੋਸ਼ੀ ਹੋਏ ਗ੍ਰਿਫ਼ਤਾਰ

ਮੁੱਖ ਮੰਤਰੀ ਵੱਲੋਂ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ ਨਾਲ ਅਹਿਮ ਮੀਟਿੰਗ ਕਰਕੇ ਸੂਬੇ ਦੀ ਕਾਨੂੰਨ ਵਿਵਸਥਾ ਦਾ ਜਾਇਜ਼ਾ ਲਿਆ ਗਿਆ। ਉਨ੍ਹਾਂ ਜਨਤਾ ਦੇ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਦੇ ਸਖ਼ਤ ਨਿਰਦੇਸ਼ ਦਿੱਤੇ। ‘ ਯੁੱਧ ਨਸ਼ਿਆਂ ਵਿਰੁੱਧ’ ਤਹਿਤ ਚਾਰ ਸਾਲਾਂ ਵਿੱਚ 85,418 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ‘ਤੇ ਪੁਲਿਸ ਦੀ ਸ਼ਲਾਘਾ ਕੀਤੀ ਗਈ। ਸਰਕਾਰ ਸੂਬੇ ਵਿੱਚ ਅਮਨ-ਸ਼ਾਂਤੀ ਅਤੇ ਸੁਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

RELATED ARTICLES

Most Popular

Recent Comments