ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨੇ ਪੰਜਾਬ-ਹਰਿਆਣਾ ਹਾਈਕੋਰਟ ਵਿੱਚ ਪਟੀਸ਼ਨ ਦਾਇਰ ਕਰ ਸਰਦ ਰੁੱਤੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਪੈਰੋਲ ਮੰਗੀ ਹੈ। NSA ਐਕਟ ਦੀ ਧਾਰਾ 15 ਤਹਿਤ ਇਸ ਪੈਰੋਲ ਦੀ ਮੰਗ ਕੀਤੀ ਗਈ। ਫਿਲਹਾਲ ਅੰਮ੍ਰਿਤਪਾਲ ਸਿੰਘ ਅਸਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਹਨ ਉਹਨਾਂ ਵਲੋਂ ਪਹਿਲਾ ਵੀ ਸੈਸ਼ਨ ਵਿੱਚ ਹਿੱਸਾ ਲੈਣ ਦੀ ਮੰਗ ਕੀਤੀ ਜਾ ਚੁੱਕੀ ਹੈ।
ਬ੍ਰੇਕਿੰਗ : MP ਅੰਮ੍ਰਿਤਪਾਲ ਸਿੰਘ ਨੇ ਸੰਸਦ ਸਰਦ ਰੁੱਤ ਦੇ ਸੈਸ਼ਨ ਵਿੱਚ ਸ਼ਾਮਲ ਹੋਣ ਲਈ ਮੰਗੀ ਪੈਰੋਲ
RELATED ARTICLES


