ਵਾਰਿਸ ਪੰਜਾਬ ਦੇ ਮੁਖੀ ਅਤੇ ਖਾਲਿਸਤਾਨ ਸਮਰਥਕ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਖਡੂਰ ਸਾਹਿਬ ਤੋਂ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਮੰਗਲਵਾਰ ਨੂੰ ਘਰ ਵਿੱਚ ਨਜ਼ਰਬੰਦ ਕਰ ਦਿੱਤਾ। ਪਿੰਡ ਜੱਲੂਪੁਰ ਖੇੜਾ ਵਿੱਚ ਅੰਮ੍ਰਿਤਪਾਲ ਦੇ ਘਰ ਦੇ ਬਾਹਰ ਪੁਲੀਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ। ਤਰਸੇਮ ਸਿੰਘ ਨੇ ਕਿਹਾ ਮਾਨ ਸਰਕਾਰ ਲੋਕਤੰਤਰ ਨੂੰ ਕਮਜ਼ੋਰ ਕਰ ਰਹੀ ਹੈ। ਪਿੰਡ ਵਿੱਚ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ।
ਬ੍ਰੇਕਿੰਗ : MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਕੀਤਾ ਘਰ ਵਿੱਚ ਨਜ਼ਰਬੰਦ
RELATED ARTICLES