ਕਾਲਾ ਪਾਣੀ ਮੋਰਚੇ ਨੂੰ ਲੈ ਕੇ ਪੁਲਿਸ ਵੱਲੋਂ ਵੱਡੀ ਕਾਰਵਾਈ ਕੀਤੀ ਗਈ ਹੈ। ਲੁਧਿਆਣਾ ਪੁਲਿਸ ਨੇ ਐਮਪੀ ਅੰਮ੍ਰਿਤ ਪਾਲ ਸਿੰਘ ਦੇ ਪਿਤਾ ਨੂੰ ਹਿਰਾਸਤ ਵਿੱਚ ਲਿਆ ਹੈ। ਤਰਸੇਮ ਸਿੰਘ ਬੁੱਢੇ ਨਾਲੇ ਨੂੰ ਬੰਨ ਮਾਰਨ ਲਈ ਪਹੁੰਚੇ ਸਨ। ਜਥੇਬੰਦੀਆਂ ਵੱਲੋਂ ਇਸਦਾ ਜ਼ਬਰਦਸਤ ਵਿਰੋਧ ਕੀਤਾ ਜਾ ਰਿਹਾ ਹੈ । ਕਾਲਾ ਪਾਣੀ ਮੋਰਚਾ ਨੂੰ ਲੈ ਕੇ ਪੁਲਿਸ ਵੱਲੋਂ ਸਖਤ ਸੁਰੱਖਿਆ ਦੇ ਪ੍ਰਬੰਧ ਕੀਤੇ ਗਏ ਹਨ ਅਤੇ ਪੁਲਿਸ ਦਾ ਕਹਿਣਾ ਹੈ ਕਿ ਕਿਸੇ ਨੂੰ ਵੀ ਕਾਨੂੰਨ ਦੀ ਉਲੰਘਣਾ ਕਰਨ ਦੀ ਆਗਿਆ ਨਹੀਂ ਦਿੱਤੀ ਜਾਵੇਗੀ।
ਬ੍ਰੇਕਿੰਗ: ਕਾਲਾ ਪਾਣੀ ਮੋਰਚੇ ਵਿਚ ਪਹੁੰਚੇ MP ਅੰਮ੍ਰਿਤਪਾਲ ਸਿੰਘ ਦੇ ਪਿਤਾ ਨੂੰ ਪੁਲਿਸ ਨੇ ਲਿਆ ਹਿਰਾਸਤ ਵਿੱਚ
RELATED ARTICLES