ਖਾਲਿਸਤਾਨ ਪੱਖੀ ਅਤੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪਾਰਟੀ ਅਕਾਲੀ ਦਲ ਵਾਰਿਸ ਪੰਜਾਬ ਦੇ ਤਰਨਤਾਰਨ ਵਿੱਚ ਹੋਣ ਵਾਲੀ ਉਪ ਚੋਣ ਵਿੱਚ ਆਪਣਾ ਉਮੀਦਵਾਰ ਖੜ੍ਹਾ ਕਰੇਗੀ। ਇਹ ਜਾਣਕਾਰੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦਿੱਤੀ। ਜ਼ਿਕਰਯੋਗ ਹੈ ਕਿ ਅੰਮ੍ਰਿਤਪਾਲ ਸਿੰਘ 2024 ਵਿੱਚ ਖਡੂਰ ਸਾਹਿਬ ਤੋਂ ਜਿੱਤੇ ਸਨ ਅਤੇ ਤਰਨਤਾਰਨ ਇਸ ਲੋਕ ਸਭਾ ਸੀਟ ਦਾ ਹਿੱਸਾ ਹੈ।
ਬ੍ਰੇਕਿੰਗ : MP ਅੰਮ੍ਰਿਤਪਾਲ ਸਿੰਘ ਦੀ ਪਾਰਟੀ ਤਰਨ ਤਾਰਨ ਤੋਂ ਖੜ੍ਹਾ ਕਰੇਗੀ ਆਪਣਾ ਉਮੀਦਵਾਰ
RELATED ARTICLES