ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਪੈਰੋਲ ਮੰਗ ਪਟੀਸ਼ਨ ‘ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਣੀ ਸੀ, ਪਰ ਹਾਈ ਕੋਰਟ ਬਾਰ ਐਸੋਸੀਏਸ਼ਨ ਵੱਲੋਂ ਕੰਮਕਾਜ ਠੱਪ ਰੱਖਣ ਕਾਰਨ ਕੇਸ ਟਲ ਗਿਆ। ਹੁਣ ਇਹ ਮਾਮਲਾ ਕੱਲ੍ਹ, 16 ਦਸੰਬਰ ਨੂੰ ਸੁਣਿਆ ਜਾਵੇਗਾ। ਅੰਮ੍ਰਿਤਪਾਲ ਸੰਸਦ ਸੈਸ਼ਨ ਵਿੱਚ ਸ਼ਿਰਕਤ ਲਈ ਪੈਰੋਲ ਚਾਹੁੰਦੇ ਹਨ।
ਬ੍ਰੇਕਿੰਗ : ਸਾਂਸਦ ਅੰਮ੍ਰਿਤਪਾਲ ਸਿੰਘ ਦੀ ਪਟੀਸ਼ਨ ਤੇ ਅੱਜ ਨਹੀਂ ਹੋ ਪਾਈ ਸੁਣਵਾਈ
RELATED ARTICLES


