ਐਨਐਸਏ ਤਹਿਤ ਆਸਾਮ ਦੀ ਡਿਬਰੂਗੜ ਜੇਲ ਵਿੱਚ ਬੰਦ ਐਮਪੀ ਅੰਮ੍ਰਿਤਪਾਲ ਸਿੰਘ ਨੇ ਹਾਈਕੋਰਟ ਵਿੱਚ ਪਟੀਸ਼ਨ ਦਾਖਲ ਕੀਤੀ ਹੈ । ਇਸ ਪਟੀਸ਼ਨ ਵਿੱਚ ਅੰਮ੍ਰਿਤਪਾਲ ਸਿੰਘ ਵੱਲੋਂ ਮੰਗ ਕੀਤੀ ਗਈ ਹੈ ਕਿ ਉਸ ਨੂੰ ਗਣਤੰਤਰ ਦਿਵਸ ਪਰੇਡ ਸੰਸਦ ਸੈਸ਼ਨ ਵਿੱਚ ਜਾਣ ਦੀ ਇਜਾਜ਼ਤ ਦਿੱਤੀ ਜਾਵੇ । ਦੱਸ ਦਈਏ ਕਿ ਬੀਤੇ ਦਿਨੀ ਅੰਮ੍ਰਿਤਪਾਲ ਸਿੰਘ ਦੇ ਪਿਤਾ ਵੱਲੋਂ ਨਵੀਂ ਪਾਰਟੀ ਦਾ ਐਲਾਨ ਕੀਤਾ ਗਿਆ ਸੀ।
ਬ੍ਰੇਕਿੰਗ: ਐਮਪੀ ਅੰਮ੍ਰਿਤਪਾਲ ਸਿੰਘ ਵੱਲੋਂ ਹਾਈ ਕੋਰਟ ਵਿੱਚ ਪਾਈ ਗਈ ਪਟੀਸ਼ਨ
RELATED ARTICLES