ਅੰਮ੍ਰਿਤਸਰ ਤੋਂ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਕੇਂਦਰੀ ਸੜਕ ਆਵਾਜਾਈ ਮੰਤਰੀ ਨਿਤਿਨ ਗਡਕਰੀ ਨਾਲ ਮੁਲਾਕਾਤ ਕਰਕੇ ਸ਼ਹਿਰ ਲਈ ਐਲੀਵੇਟਿਡ ਕੋਰੀਡੋਰ ਬਣਾਉਣ ਦੀ ਮੰਗ ਕੀਤੀ। ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਨਾਲ ਟ੍ਰੈਫਿਕ ਜਾਮ ਦੀ ਸਮੱਸਿਆ ਘਟੇਗੀ ਅਤੇ ਆਵਾਜਾਈ ਸੁਚਾਰੂ ਹੋਵੇਗੀ। ਨਾਲ ਹੀ ਅੰਮ੍ਰਿਤਸਰ ਦੇ ਬੁਨਿਆਦੀ ਢਾਂਚੇ ਨੂੰ ਵੀ ਵੱਡਾ ਲਾਭ ਮਿਲੇਗਾ।
ਬ੍ਰੇਕਿੰਗ: MP ਗੁਰਜੀਤ ਔਜਲਾ ਨੇ ਨਿਤਿਨ ਗਡਕਰੀ ਕੋਲ ਅੰਮ੍ਰਿਤਸਰ ਲਈ ਐਲੀਵੇਟਿਡ ਕੋਰੀਡੋਰ ਦੀ ਮੰਗ ਰੱਖੀ
RELATED ARTICLES


