ਅੱਜ ਲੋਕ ਸਭਾ ਵਿੱਚ ਚੰਡੀਗੜ੍ਹ ਦੇ ਪੰਜ ਮੁੱਖ ਅਤੇ ਲੰਬੇ ਸਮੇਂ ਤੋਂ ਲਟਕ ਰਹੇ ਮੁੱਦੇ ਜ਼ੋਰਦਾਰ ਢੰਗ ਨਾਲ ਉਠਾਏ ਗਏ। ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਕਿਹਾ ਕਿ ਇਹ ਮੁੱਦੇ ਸਿੱਧੇ ਤੌਰ ‘ਤੇ ਸ਼ਹਿਰ ਦੇ ਵਸਨੀਕਾਂ ਦੇ ਅਧਿਕਾਰਾਂ ਅਤੇ ਭਵਿੱਖ ਨਾਲ ਸਬੰਧਤ ਹਨ, ਅਤੇ ਕੇਂਦਰ ਸਰਕਾਰ ਨੂੰ ਤੁਰੰਤ ਦਖਲ ਦੇਣਾ ਚਾਹੀਦਾ ਹੈ।
ਬ੍ਰੇਕਿੰਗ : ਸੰਸਦ ਮੈਂਬਰ ਮਨੀਸ਼ ਤਿਵਾੜੀ ਨੇ ਚੁੱਕਿਆ ਚੰਡੀਗੜ੍ਹ ਦਾ ਮੁੱਦਾ
RELATED ARTICLES


