HomePunjabi NewsLiberal Breakingਬ੍ਰੇਕਿੰਗ : ਐਮਪੀ ਸੰਤ ਸੀਚੇਵਾਲ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ...

ਬ੍ਰੇਕਿੰਗ : ਐਮਪੀ ਸੰਤ ਸੀਚੇਵਾਲ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ

ਹਿਮਾਚਲ ਪ੍ਰਦੇਸ਼ ਅਤੇ ਪੰਜਾਬ ਵਿੱਚ ਭਾਰੀ ਮੀਂਹ ਦੇ ਕਰਕੇ ਹੜ ਵਰਗੇ ਹਾਲਾਤ ਪੈਦਾ ਹੋ ਰਹੇ ਹਨ। ਸੁਲਤਾਨਪੁਰ ਲੋਧੀ ਵਿੱਚ ਕਈ ਪਿੰਡਾਂ ਨੂੰ ਲਪੇਟ ਵਿਚ ਲੈ ਲਿਆ ਹੈ। ਇਸ ਤੇ ਚਲਦੇ ਐਮਪੀ ਸੰਤ ਬਲਵੀਰ ਸਿੰਘ ਸੀਚੇਵਾਲ ਅਤੇ ਮੰਤਰੀ ਬਰਿੰਦਰ ਕੁਮਾਰ ਗੋਇਲ ਨੇ ਹੜ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ। ਉਹਨਾਂ ਨੇ ਹੜ ਪ੍ਰਭਾਵਿਤ ਲੋਕਾਂ ਨੂੰ ਰਾਸ਼ਨ ਸਮੇਤ ਹੋਰ ਰਾਹਤ ਸਮਗਰੀ ਵੰਡੀ ।

RELATED ARTICLES

Most Popular

Recent Comments