More
    HomePunjabi NewsLiberal Breakingਬ੍ਰੇਕਿੰਗ: MP ਸਰਬਜੀਤ ਸਿੰਘ ਖਾਲਸਾ ਨੇ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਲਈ...

    ਬ੍ਰੇਕਿੰਗ: MP ਸਰਬਜੀਤ ਸਿੰਘ ਖਾਲਸਾ ਨੇ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਲਈ 1 ਕਰੋੜ ਰੁਪਏ ਦੇਣ ਦਾ ਐਲਾਨ ਕੀਤਾ

    ਚੰਡੀਗੜ੍ਹ: ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਨੇ ਮਨੁੱਖੀ ਅਧਿਕਾਰ ਕਾਰਕੁਨ ਜਸਵੰਤ ਸਿੰਘ ਖਾਲੜਾ ਦੀ ਯਾਦਗਾਰ ਬਣਾਉਣ ਲਈ ਇੱਕ ਕਰੋੜ ਰੁਪਏ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਯਾਦਗਾਰ ਸਤਲੁਜ ਦਰਿਆ ਦੇ ਕੰਢੇ ਉੱਤੇ ਬਣਾਈ ਜਾਵੇਗੀ। ਉਨ੍ਹਾਂ ਕਿਹਾ ਕਿ ਇਹ ਸਮਾਰਕ ਆਉਣ ਵਾਲੀਆਂ ਪੀੜ੍ਹੀਆਂ ਨੂੰ ਖਾਲੜਾ ਦੇ ਜੀਵਨ ਅਤੇ ਸੰਘਰਸ਼ ਨਾਲ ਜਾਣੂ ਕਰਵਾਏਗਾ।

    RELATED ARTICLES

    Most Popular

    Recent Comments