ਫਰੀਦਕੋਟ ਤੋਂ ਸੰਸਦ ਮੈਂਬਰ ਸਰਬਜੀਤ ਸਿੰਘ ਖਾਲਸਾ ਦੀ ਅਚਾਨਕ ਤਬੀਅਤ ਵਿਗੜ ਗਈ। ਉਨ੍ਹਾਂ ਨੂੰ ਜਲੰਧਰ ਦੇ ਇੱਕ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਨੂੰ ਡ੍ਰਿਪ ਲਗਾਈ ਗਈ। ਜਾਣਕਾਰੀ ਮੁਤਾਬਕ ਸਰਬਜੀਤ ਸਿੰਘ ਖਾਲਸਾ ਬਾਬਾ ਬਕਾਲਾ ਵਿਖੇ ਰੱਖੜ ਪੁੰਨਿਆ ਮੇਲੇ ਵਿੱਚ ਸ਼ਾਮਲ ਹੋਣ ਲਈ ਜਾ ਰਹੇ ਸਨ। ਹਾਲਾਂਕਿ ਉਨ੍ਹਾਂ ਦੀ ਸਿਹਤ ਸਬੰਧੀ ਹੋਰ ਵੇਰਵੇ ਹਾਲੇ ਸਾਹਮਣੇ ਨਹੀਂ ਆਏ ਹਨ।
ਬ੍ਰੇਕਿੰਗ: MP ਸਰਬਜੀਤ ਸਿੰਘ ਖਾਲਸਾ ਦੀ ਸਿਹਤ ਵਿਗੜੀ, ਜਲੰਧਰ ਦੇ ਹਸਪਤਾਲ ’ਚ ਕਰਵਾਇਆ ਦਾਖ਼ਲ
RELATED ARTICLES


